05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਮੌੜ ਨਾਭਾ ਵਿਖੇ ਲੋੜਵੰਦ ਲੜਕੀਆਂ ਦੇ ਵਿਆਹ 19 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਖ਼ਾਲਸਾ ਪੰਥ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਲੜਕੀਆਂ ਦਾ ਵਿਆਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਨੂੰ ਪਿੰਡ ਮੌੜ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਭਾਈ ਜਗਸੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਐਨ.ਆਰ.ਆਈਜ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਆਹ ਸਮਾਗਮ ਦੌਰਾਨ ਲੜਕੀਆਂ ਨੂੰ ਜਿੱਥੇ ਘਰੇਲੂ ਵਰਤੋਂ ਦਾ ਸਮਾਨ, ਫ਼ਰਨੀਚਰ ਦਿੱਤਾ ਜਾਵੇਗਾ, ੳੱੁਥੇ ਬਰਾਤੀ ਸੱਜਣਾਂ ਲਈ ਚਾਹ ਪਾਣੀ, ਮਠਿਆਈ ਅਤੇ ਰੋਟੀ ਦੇ ਪ੍ਰਬੰਧ ਵੀ ਸੁਸਾਇਟੀ ਵਲੋਂ ਕੀਤੇ ਜਾਣਗੇ | ਇਸ ਮੌਕੇ ਲਖਵਿੰਦਰ ਸਿੰਘ ਖ਼ਾਲਸਾ, ਜਸਕਰਨ ਸਿੰਘ ਪੁਰਬਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮਹਿਲ ਕਲਾਂ ਖਰੀਦ ਕੇਂਦਰ ਦਾ ਕੀਤਾ ਦੌਰਾ <br/> ਅਗਲੀ ਖ਼ਬਰ 'ਆਪ' ਸਰਕਾਰ ਨੇ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਵੋਟਾਂ ਵਿਚ ਵੱਡੇ ਮੁਲਾਂਕਣ ਦਾ ਫ਼ਰਕ ਪਾਇਆ <br/>
Ad Position 24