07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸੀ.ਬੀ.ਐੱਸ.ਈ. ਬੋਰਡ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦਾ ਸੀ.ਬੀ.ਐੱਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਬਰਜਿੰਦਰ ਸਿੰਘ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਦਲਵੀਰ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 95 ਫ਼ੀਸਦੀ ਅੰਕ ਲੈ ਕੇ ਦੂਜਾ, ਹੁਸਨਦੀਪ ਕੌਰ ਪੁੱਤਰੀ ਅਮਰਦੀਪ ਸਿੰਘ ਨੇ 93 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ ਅਤੇ ਬਾਕੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਆਪਣੀ ਲਗਨ, ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਉੱਚ ਅੰਕ ਪ੍ਰਾਪਤ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ, ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਤਪਦਿਕ ਦੇ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਜਾਂਚ ਕਰਵਾਈ ਜਾਵੇ-ਡਾ. ਕੰਵਲਜੀਤ ਸਿੰਘ ਬਾਜਵਾ <br/> ਅਗਲੀ ਖ਼ਬਰ ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24
No active advertisement