23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਰਮਵੀਰ ਪ੍ਰਤਾਪ ਨੇ ਸੀ.ਬੀ.ਐੱਸ.ਸੀ. ਬੋਰਡ ਵਿਚੋਂ 97.6 ਫ਼ੀਸਦੀ ਅੰਕ ਕੀਤੇ ਹਾਸਿਲ

Ad Position 21
No active advertisement
ਅਜੀਤ ਡੈਸਕ 21-04-2026
ਬਰਨਾਲਾ, 20 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਪਰਮਵੀਰ ਪ੍ਰਤਾਪ ਨੇ ਸੀ. ਬੀ. ਐਸ. ਸੀ. ਬੋਰਡ ਦਸਵੀਂ ਦੀ ਪ੍ਰੀਖਿਆ ਵਿਚੋਂ 97.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਪਰਮਵੀਰ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਅਣਥੱਕ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਸਦਕਾ ਹਾਸਲ ਹੋਈ ਹੈ | ਇਸ ਮੌਕੇ ਦਾਦਾ ਸ੍ਰੀ ਰਾਜ ਕੁਮਾਰ ਸ਼ਰਮਾ, ਦਾਦੀ ਸ੍ਰੀਮਤੀ ਸੀਤਾ ਦੇਵੀ ਨੇ ਵਿਦਿਆਰਥੀ ਪਰਮਵੀਰ ਪ੍ਰਤਾਪ ਦਾ ਮੂੰਹ ਮਿੱਠਾ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕਵਿਤਾ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪਿੰਡ ਖੱੁਡੀ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24