23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੰਤ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਧਾਰਮਿਕ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-04-2026
ਰੂੜੇਕੇ ਕਲਾਂ, 20 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਚਰਨਪੁਰੀ ਅਤੇ ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਚੱਲ ਰਹੀ ਵਿੱਦਿਅਕ ਸੰਸਥਾ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਦੇ ਧਾਰਮਿਕ ਪ੍ਰੀਖਿਆ ਵਿਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਤੀਜੀ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਸੰਸਥਾ ਦੇ ਵਿਦਿਆਰਥੀਆਂ ਨੇ ਸਥਾਨ ਹਾਸਲ ਕਰ ਕੇ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਅਤੇ ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕਵਿਤਾ ਮੁਕਾਬਲੇ ਕਰਵਾਏ <br/>
Ad Position 24