16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼੍ਰੋਮਣੀ ਅਕਾਲੀ ਦਲ ਨੇ ਜਸਪਾਲ ਸਿੰਘ ਜੱਸੂ ਨੂੰ ਜ਼ਿਲ੍ਹਾ ਸਕੱਤਰ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 22-04-2026

ਭਦੌੜ, 21 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਜਸਪਾਲ ਸਿੰਘ ਜੱਸੂ ਨੈਣੇਵਾਲ ਨੂੰ ਜ਼ਿਲ੍ਹਾ ਜਥੇਬੰਦੀ ਵਿਚ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਪ੍ਰਤੀ ਸੱਚੀ ਦਿ੍ੜ੍ਹਤਾ ਨਾਲ ਪਾਰਟੀ ਅੰਦਰ ਕੰਮ ਕਰੇਗਾ | ਉਸ ਨੂੰ ਪਾਰਟੀਆਂ ਦੀਆਂ ਅਹੁਦੇਦਾਰੀਆਂ ਅੰਦਰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਸਮੇਂ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਸੀਨੀਅਰ ਆਗੂ ਬਲਵਿੰਦਰ ਸਿੰਘ ਲਧਰੋਈਆ, ਗੁਰਵਿੰਦਰ ਸਿੰਘ ਗੋਰਾ ਮੱਝੂਕੇ, ਸੁਖਵਿੰਦਰ ਸਿੰਘ ਪੱਪੂ, ਮੰਨਤਪਾਲ ਸਿੰਘ, ਬੇਅੰਤ ਸਿੰਘ ਮਰਾੜ, ਮਹੰਤ ਦਿਆਲ ਦਾਸ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਰਪੂਰ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ <br/> ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਲਈ 14 ਉਮੀਦਵਾਰ ਚੋਣ ਅਖਾੜੇ ਵਿਚ ਡਟੇ <br/>
Ad Position 24