ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਅਤੇ ਸਮਾਜ ਸੇਵੀ ਕੁਲਵਿੰਦਰ ਸਿੰਘ ਟਿੰਕੂ ਢਿੱਲੋਂ ਦੇ ਪਿਤਾ ਭਰਪੂਰ ਸਿੰਘ ਢਿੱਲੋਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਬਰਨਾਲਾ ਵਿਖੇ ਹੋਇਆ | ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਵਿੰਦਰਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸੋਹਣ ਸਿੰਘ ਹਜ਼ੂਰੀ ਰਾਗੀ ਗੁ: ਬਾਬਾ ਕਾਲਾ ਮਹਿਰ ਜੀ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਵਿਧਾਇਕ ਹਲਕਾ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਐਮ.ਪੀ., ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਵਲੋਂ ਭਰਪੂਰ ਸਿੰਘ ਢਿੱਲੋਂ ਅਤੇ ਸਮੂਹ ਢਿੱਲੋਂ ਪਰਿਵਾਰ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਅਤੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ਼ਰਧਾ ਦੇ ਫ਼ੁੱਲ ਕੀਤੇ ਗਏ | ਇਸ ਮੌਕੇ ਵਿਧਾਇਕ ਹਲਕਾ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ, ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਬੇਅੰਤ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸੰਜੀਵ ਸ਼ੋਰੀ, ਗੁਰਜੀਤ ਸਿੰਘ ਰਾਮਣਵਾਸੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਸੁਖਮਹਿੰਦਰ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਅਮਰ ਸਿੰਘ ਬੀ.ਏ., ਗੁਰਮੇਲ ਸਿੰਘ ਛੀਨੀਵਾਲ, ਅਜੀਤ ਸਿੰਘ ਕੁਤਬਾ, ਅਜੈਬ ਸਿੰਘ ਸਿੱਧੂ, ਗੁਰਜੀਤ ਸਿੰਘ ਖੁੱਡੀ, ਗੁਰਪ੍ਰੀਤ ਸਿੰਘ ਜਟਾਣਾ, ਮੋਹਣੀ ਸਿੱਧੂ, ਨੀਟੂ ਵੀਨਸ, ਡਾ. ਬੱਬੂ ਉਪਲੀ, ਰਾਜਾ ਬੀਹਲਾ, ਰੂਬਲ ਗਿੱਲ ਕੈਨੇਡਾ, ਸਾਧੂ ਸਿੰਘ ਧਾਲੀਵਾਲ, ਹਰਦੇਵ ਸਿੰਘ ਕੁਰੜ, ਬਿੰਦਰ ਸਿੰਘ ਉੱਗੋ, ਕਾਂਗਰਸੀ ਆਗੂ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਗਜੀਤ ਸਿੰਘ ਧੌਲਾ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਕੈਪਟਨ ਭੁਪਿੰਦਰ ਸਿੰਘ ਝਲੂਰ, ਮਨਜੀਤ ਸਿੰਘ ਗੁਰੂ, ਸਮਾਜ ਸੇਵੀ ਲਖਵੀਰ ਸਿੰਘ ਲੱਖੀ ਜ਼ੈਲਦਾਰ, ਕਰਨ ਘੁਮਾਣ, ਨਛੱਤਰ ਸਿੰਘ ਭਰੀ, ਦੀਪਕ ਬਾਂਸਲ ਸੋਨੀ, ਪਿਆਰਾ ਲਾਲ ਰਾਏਸਰ, ਕੇਵਲ ਸਿੰਘ ਵੀਨਸ, ਚਰਨਜੀਤ ਸਿੰਘ ਖੱਟੜਾ, ਹਨੀ ਚਹਿਲ, ਨਰਪਿੰਦਰ ਸਿੰਘ ਢਿੱਲੋਂ, ਜੱਗਾ ਸਿੰਘ ਸਾਬਕਾ ਐਮ.ਸੀ., ਡਾ. ਜੱਗਾ ਸਿੰਘ ਮੌੜ, ਬਲਵਿੰਦਰ ਸਿੰਘ ਸੇਖੋਂ, ਜਗਜੀਤ ਸਿੰਘ ਪਨੇਸਰ, ਇੰਜ: ਸੁਖਦੇਵ ਸਿੰਘ, 'ਆਪ' ਆਗੂ ਨਿਰਮਲ ਸਿੰਘ ਜਾਗਲ, ਲਵਪ੍ਰੀਤ ਦੀਵਾਨਾ, ਭਾਜਪਾ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਬਰਾੜ, ਰਾਜਿੰਦਰ ਉੱਪਲ, ਧਰਮ ਸਿੰਘ ਫ਼ੌਜੀ, ਹਰਬਖਸ਼ੀਸ ਸਿੰਘ ਗੋਨੀ, ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਭੋਤਨਾ, ਪਿ੍ਤਪਾਲ ਸਿੰਘ ਛੀਨੀਵਾਲ, ਨਿਹਾਲ ਸਿੰਘ ਉਪਲੀ, ਮੱਖਣ ਸਿੰਘ ਮਹਿਰਮੀਆਂ, ਲਵਪ੍ਰੀਤ ਸਿੰਘ ਸਰਪੰਚ, ਹਰਬੰਸ ਸਿੰਘ ਠੀਕਰੀਵਾਲਾ, ਰਣਧੀਰ ਸਿੰਘ ਧੀਰਾ, ਅਰਜਨ ਸਿੰਘ ਬਿੱਟੂ, ਗੁ: ਬਾਬਾ ਕਾਲਾ ਮਹਿਰ ਦੇ ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ, ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਰਾਜਿੰਦਰ ਸਿੰਘ ਦਰਾਕਾ, ਹਰਜੀਤ ਸਿੰਘ ਭੱਠਲ, ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਗੁਰਪ੍ਰੀਤ ਸਿੰਘ ਖੁੱਡੀ ਕਲਾਂ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ, ਢਿੱਲੋਂ ਪਰਿਵਾਰ ਵਲੋਂ ਮਨਦੀਪ ਸਿੰਘ ਢਿੱਲੋਂ, ਅਜੀਤ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ ਢਿੱਲੋਂ, ਸਰਬਜੀਤ ਸਿੰਘ ਢਿੱਲੋਂ, ਇੰਸ: ਹਰਜਿੰਦਰ ਸਿੰਘ ਬਿੰਨੀ ਢਿੱਲੋਂ, ਭਰਪੂਰ ਸਿੰਘ ਚੰੁਘ, ਫੌਜਾ ਸਿੰਘ ਚੂੰਘ, ਬਹਾਦਰ ਸਿੰਘ ਚੂੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ,