08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਵਫ਼ਦ ਅਧਿਕਾਰੀ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਗਰੂਰ, 23 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਵਫ਼ਦ ਸਹਾਇਕ ਡਿਪਟੀ ਕਮਿਸ਼ਨਰ ਰਾਜਵੀਰ ਸਿੰਘ ਭੰਗੂ ਨੂੰ ਮਿਲਿਆ | ਵਫ਼ਦ ਵਿਚ ਸਰਬਜੀਤ ਸਿੰਘ ਸੇਵਾ ਮੁਕਤ ਡੀ.ਐਸ.ਪੀ, ਹਰਜਿੰਦਰ ਸਿੰਘ ਸ਼ੇਰਪੁਰ, ਲਖਵਿੰਦਰ ਸਿੰਘ ਭੱਟੀਵਾਲ, ਅਮਰਜੀਤ ਸਿੰਘ ਹਮੀਰਗੜ੍ਹ, ਦਰਸ਼ਨ ਸਿੰਘ ਲੌਂਗੋਵਾਲ, ਜਸਪਾਲ ਸਿੰਘ ਸੁਨਾਮ, ਪਰਮਜੀਤ ਸਿੰਘ ਟਿਵਾਣਾ, ਬਲਰਾਜ ਉਬਰਾਏ ਬਾਜੀ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੇ ਲਟਕਦੇ ਮਸਲਿਆਂ ਬਾਰੇ ਚਰਚਾ ਕੀਤੀ | ਅਧਿਕਾਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇੰਦਰਜੀਤ ਸਿੰਘ ਕੁੰਨਰਾਂ ਨੇ ਗੁਰੂ ਕਿਰਪਾ ਸਦਕਾ ਇੱਕੋ ਚੌਂਕੜੇ 'ਚ ਕੀਤਾ ਅਖੰਡ ਪਾਠ <br/> ਅਗਲੀ ਖ਼ਬਰ ਕਣਕ ਦੇ ਖ਼ਰੀਦ ਪ੍ਰਬੰਧਾਂ ਵਿੱਚ ਦਿੱਕਤਾਂ ਸੰਬੰਧੀ ਮੰਗ ਪੱਤਰ ਸੌਂਪਿਆ <br/>
Ad Position 24