07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਦਰ ਟੀਚਰ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੁਸਤਕ ਦਿਵਸ ਸਬੰਧੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੁਸਤਕ ਦਿਵਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਵਿਸ਼ੇਸ਼ ਯੋਗਤਾ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ <br/> ਅਗਲੀ ਖ਼ਬਰ ਧਾਰਮਿਕ ਸਮਾਗਮਾਂ ਵੱਲ ਆਕਰਸ਼ਿਤ ਰਹਿਣਾ ਧਨੌਲਾ ਨਿਵਾਸੀਆਂ ਲਈ ਸ਼ੁੱਭ ਸ਼ਗਨ-ਕੇਵਲ ਸਿੰਘ ਢਿੱਲੋਂ <br/>
Ad Position 24