29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਾਤਾਵਰਨ ਸੰਬੰਧੀ ਜਾਣਕਾਰੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 25-04-2026
ਬਰਨਾਲਾ, 24 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਾਤਾਵਰਨ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਅਤੇ ਰਚਨਾਤਮਿਕਤਾ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਲਈ ਪ੍ਰੇਰਿਤ ਕਰਨਾ ਸੀ | ਪਿ੍ੰਸੀਪਲ ਸਰਬਜੀਤ ਸਿੰਘ ਸਰਾਂ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਣ-ਭੱਤਾ ਸਕੀਮ ਲਈ ਰਜਿਸਟ੍ਰੇਸ਼ਨ ਦੇ ਨਾਂਅ 'ਤੇ ਅÏਰਤਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ - ਜਸਮੇਲ ਸਿੰਘ ਡੇਅਰੀਵਾਲਾ <... ਅਗਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਇੰਟਰਐਕਟਿਵ ਓਰੀਐਂਟੇਸ਼ਨ ਅਤੇ ਕਾਊਾਸਲਿੰਗ ਆਧਾਰਿਤ ਸਮਾਗਮ ਕਰਵਾਇਆ <br/>
Ad Position 24