ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁ: ਅੜੀਸਰ ਸਾਹਿਬ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਅੱਜ ਹੋਵੇਗੀ ਨਤਮਸਤਕ

Ad Position 21
No active advertisement
ਅਜੀਤ ਡੈਸਕ 26-04-2026
ਹੰਡਿਆਇਆ, 25 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੋਠੇ ਚੂੰਘਾ-ਹੰਡਿਆਇਆ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਐਨ.ਐਸ.ਏ. ਹਟਾਉਣ ਦੀ ਖ਼ੁਸ਼ੀ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਤੇ ਵਰਕਰ 26 ਅਪ੍ਰੈਲ ਨੂੰ ਸਵੇਰੇ 10 ਵਜੇ ਨਤਮਸਤਕ ਹੋਣਗੇ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬਰਨਾਲਾ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਦਿੱਤੀ ਤੇ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਐਨ.ਐਸ.ਏ.ਹਟਾ ਦਿੱਤੀ ਗਈ ਹੈ ਜਿਸ ਦੀ ਖ਼ੁਸ਼ੀ ਵਿਚ ਸਾਰੇ ਜਥੇਬੰਦੀ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ | ਇਸ ਮੌਕੇ ਸਰਬਜੀਤ ਸਿੰਘ ਬੈਲਜੀਅਮ, ਮਨੂੰ ਜਿੰਦਲ, ਸੁਖਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਰਪੰਚ ਗੁਰਮੀਤ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਸੈਕਟਰੀ, ਤਾਰੂ ਸਿੰਘ, ਅਮਨਦੀਪ ਸਿੰਘ, ਲਖਵੀਰ ਸਿੰਘ, ਮਾ: ਅਵਤਾਰ ਸਿੰਘ, ਪੂਰਨ ਸਿੰਘ, ਰਾਜਵੀਰ ਸਿੰਘ, ਨਾਇਬ ਸਿੰਘ ਚੀਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਟਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਕਾਂਗਰਸੀ ਆਗੂ ਡਾ. ਅਮਰਜੀਤ ਸਿੰਘ ਮਹਿਲ ਕਲਾਂ ਨੂੰ ਸਦਮਾ- ਪਿਤਾ ਦਾ ਦਿਹਾਂਤ
Ad Position 24
No active advertisement