ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਟਰਾਈਡੈਂਟ ਗਰੱੁਪ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 26-04-2026
ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ 11ਵੀਂ ਜਮਾਤ ਦੇ ਕਾਮਰਸ ਦੇ ਵਿਦਿਆਰਥੀਆਂ ਨੇ ਅਧਿਆਪਕਾ ਵਿਸ਼ਾਲ ਧਰਨੀ ਅਤੇ ਲਵਪ੍ਰੀਤ ਸਿੰਘ ਦੀ ਅਗਵਾਈ ਵਿਚ ਟਰਾਈਡੈਂਟ ਗਰੁੱਪ ਬਰਨਾਲਾ ਦਾ ਦੌਰਾ ਕੀਤਾ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗ ਦਾ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ | ਟਰਾਈਡੈਂਟ ਵਿਖੇ ਅਧਿਕਾਰੀਆਂ ਨੇ ਬੱਚਿਆਂ ਨੂੰ ਦੱਸਿਆ ਕਿ ਕੱਚੇ ਧਾਗੇ ਤੋਂ ਲੈ ਕੇ ਤਿਆਰ ਧਾਗੇ ਤੱਕ, ਧਾਗਾ ਕਿਵੇਂ ਬਣਾਇਆ ਜਾਂਦਾ ਹੈ | ਉਨ੍ਹਾਂ ਨੂੰ ਟਰਾਈਡੈਂਟ ਗਰੁੱਪ ਦੀਆਂ ਕਾਰਜ ਪ੍ਰਣਾਲੀਆਂ, ਗੁਣਵੱਤਾ ਨਿਯੰਤਰਣ ਅਤੇ ਉਤਪਾਦਨ ਤਕਨੀਕਾਂ ਬਾਰੇ ਵੀ ਵਿਸਤਿ੍ਤ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ੇਸ਼ ਸੈਮੀਨਾਰ 9 ਮਈ ਨੂੰ ਅਗਲੀ ਖ਼ਬਰ ਐੱਸ.ਬੀ.ਐੱਸ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਚੋਣਾਂ ਕਰਵਾਈਆਂ
Ad Position 24
No active advertisement