ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਵਾਤਾਵਰਨ ਜਾਗਰੂਕਤਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-04-2026
ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ 'ਬੂਟੇ ਲਗਾਓ, ਆਲ੍ਹਣੇ ਲਗਾਓ, ਜੀਵਨ ਬਚਾਓ' ਮੁਹਿੰਮ ਤਹਿਤ ਵਾਤਾਵਰਨ ਜਾਗਰੂਕਤਾ ਸਮਾਗਮ ਨੇਚਰ ਲਵਰਜ਼ ਟੀਮ ਬਰਨਾਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਾਕੁਲ ਕੌਸ਼ਲ ਅਤੇ ਨੇਚਰਜ਼ ਕਲੱਬ ਟੀਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸਕੂਲ ਕੈਂਪਸ ਵਿਚ ਇਕ ਬੂਟਾ ਲਗਾਇਆ ਅਤੇ ਆਲ੍ਹਣੇ ਵੀ ਵੰਡੇ ਗਏ | ਵਿਦਿਆਰਥੀਆਂ ਵਲੋਂ ਮਹਿਮਾਨਾਂ ਨੂੰ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੋਹਿਤ ਜਿੰਦਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੇ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਨਵੀਂ ਬਣੀ ਸਕੂਲ ਆਫ਼ ਹੈਪੀਨੈੱਸ ਦੀ ਬਿਲਡਿੰਗ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿਤ ਵੇਚੇ-ਢੀਂਡਸਾ
Ad Position 24
No active advertisement