19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਹਰਬੰਸ ਸਿੰਘ ਢਿੱਲੋਂ ਦੀਪਗੜ੍ਹ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੱੁਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 27-04-2026
ਭਦੌੜ, 26 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪਿੰਡ ਦੀਪਗੜ੍ਹ ਦੇ ਸਰਪੰਚ ਰਹੇ ਟਰਾਂਸਪੋਰਟਰ ਹਰਬੰਸ ਸਿੰਘ ਢਿੱਲੋਂ (70) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋਣ ਕਾਰਨ ਉਨ੍ਹਾਂ ਦੇ ਸਸਕਾਰ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਆਗੂਆਂ ਪਹੁੰਚ ਕੇ ਢਿੱਲੋਂ ਪਰਿਵਾਰ ਦੱੁਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਭੋਲਾ ਸਿੰਘ ਵਿਰਕ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਅਗਰਵਾਲ ਸਭਾ ਦੇ ਪ੍ਰਧਾਨ ਅਰੁਣ ਕੁਮਾਰ ਸਿੰਗਲਾ, ਜਥੇਦਾਰ ਬਲਦੇਵ ਸਿੰਘ ਚੂੰਘਾ ਤੇ ਅਮਰ ਸਿੰਘ ਬੀ.ਏ, ਪਾਲ ਸਿੰਘ ਵਿਰਕ, ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸੀਨੀਅਰ ਆਗੂ ਬਲਵਿੰਦਰ ਸਿੰਘ ਲਧਰੋਈਆ, ਹਰੀ ਸਿੰਘ ਬਾਵਾ, ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਗੁਰਵਿੰਦਰ ਸਿੰਘ ਗੋਰਾ ਮੱਝੂਕੇ, ਬਲਦੇਵ ਸਿੰਘ ਗਾਗੇਵਾਲ, ਚਰਨ ਸਿੰਘ ਖੰਨਾ ਮੋਟਰਜ਼, ਪ੍ਰਧਾਨ ਜਸਵੰਤ ਸਿੰਘ ਜੈਦ ਭਦੌੜ, ਪਿ੍ੰ: ਭੁਪਿੰਦਰ ਸਿੰਘ ਢਿੱਲੋਂ, ਆਪ ਆਗੂ ਜੋਗਿੰਦਰ ਸਿੰਘ ਮਠਾੜੂ, ਸਰਪੰਚ ਅੰਗਰੇਜ਼ ਸਿੰਘ ਢਿੱਲੋਂ, ਪ੍ਰਧਾਨ ਹਰੀਸ਼ ਕੁਮਾਰ ਗਰਗ, ਸੁਰਜੀਤ ਸਿੰਘ ਸੰਘੇੜਾ, ਅਮਨਦੀਪ ਸਿੰਘ ਪੁਆਧੜਾ, ਸੁਖਦੇਵ ਸਿੰਘ ਜੈਦ, ਬੀਰਬਲ ਦਾਸ, ਗੋਰਾ ਲਾਲ ਸਿੰਗਲਾ, ਜਸਵੀਰ ਸਿੰਘ ਬੁੱਟਰ, ਅਜੈਬ ਸਿੰਘ ਢਿੱਲੋਂ ਟਰਾਂਸਪੋਰਟਰ, ਸਾਬਕਾ ਸਰਪੰਚ ਬਲਦੇਵ ਸਿੰਘ ਢਿੱਲੋਂ, ਤਕਵਿੰਦਰ ਸਿੰਘ ਢਿੱਲੋਂ, ਜਗਤਾਰ ਸਿੰਘ, ਉਕਾਂਰ ਸਿੰਘ ਓਮੀ, ਨਿਰਭੈ ਸਿੰਘ ਲੋਪੋਵਾਲਾ, ਡਾ: ਬਲਵਿੰਦਰ ਸਿੰਘ, ਅਜੈਬ ਸਿੰਘ ਜੌਹਲ, ਸੁਖਮੰਦਰ ਸਿੰਘ, ਬੂਟਾ ਸਿੰਘ ਢਿੱਲੋਂ, ਗੁਰਮੇਲ ਸਿੰਘ ਢਿੱਲੋਂ, ਜਗਰੂਪ ਸਿੰਘ ਰੂਪਾ, ਕਰਮ ਸਿੰਘ ਢਿੱਲੋਂ, ਹਜ਼ੂਰਾ ਸਿੰਘ ਢਿੱਲੋਂ ਕੈਨੇਡਾ, ਬਲਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਆਗੂਆਂ ਨੇ ਉਨ੍ਹਾਂ ਦੇ ਭਰਾ ਜਸਵੰਤ ਸਿੰਘ ਢਿੱਲੋਂ ਅਤੇ ਪੁੱਤਰ ਹਰਦੇਵ ਸਿੰਘ, ਗੁਰਤੇਜ ਸਿੰਘ ਅਤੇ ਅਮਰੀਕ ਸਿੰਘ ਲਾਲੀ ਢਿੱਲੋਂ ਨਾਲ ਦਿਲੀਂ ਹਮਦਰਦੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰਮ 'ਚ ਭਾਕਿਯੂ ਉਗਰਾਹਾਂ ਵਲੋਂ ਔਰਤਾਂ ਦੀ ਇਕਾਈ ਦਾ ਗਠਨ-ਬੀਬੀ ਹਰਦੇਵ ਕੌਰ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਮਹਿਲ ਕਲਾਂ ਵਿਖੇ ਸਫ਼ਲ ਕਿਸਾਨ ਕੁੰਢਾ ਸਿੰਘ ਬਾਜੇ ਕੇ ਨੂੰ ਸ਼ਰਧਾਂਜਲੀਆਂ ਭੇਟ <br/>
Ad Position 24