08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਮਾਗਮ 3 ਮਈ ਨੂੰ

Ad Position 21
No active advertisement
ਅਜੀਤ ਡੈਸਕ 28-04-2026
ਸੰਗਰੂਰ, 27 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ 3 ਮਈ ਨੂੰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 'ਮਜ਼ਦੂਰ ਵਰਗ ਦਾ ਵਰਤਮਾਨ ਅਤੇ ਭਵਿੱਖ' ਵਿਸ਼ੇ ਉੱਪਰ ਗੋਸ਼ਟੀ ਕਰਵਾਈ ਜਾਵੇਗੀ | ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਡਾ. ਗੁਰਮੀਤ ਸਿੰਘ ਕੱਲਰਮਾਜਰੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਣਗੇ ਅਤੇ ਵਿਚਾਰ-ਚਰਚਾ ਵਿਚ ਡਾ. ਮੀਤ ਖਟੜਾ, ਡਾ. ਭਗਵੰਤ ਸਿੰਘ, ਡਾ. ਮਨੀਸ਼ਾ ਰਾਣੀ, ਸੁਖਵਿੰਦਰ ਸਿੰਘ ਲੋਟੇ ਆਦਿ ਸਾਹਿਤਕਾਰ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰਾਂ ਨੂੰ ਗ਼ੱਦਾਰ ਕਹਿਣ ਵਾਲੇ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ-ਮੱਖਣ ਸ਼ਰਮਾ <br/> ਅਗਲੀ ਖ਼ਬਰ ਪਾਣੀ ਵਾਲੀ ਸਾਂਝੀ ਮੋਟਰ ਨੂੰ ਲੈ ਕੇ ਹੋਇਆ ਤਕਰਾਰ, ਇਕ ਜ਼ਖ਼ਮੀ-ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ <br/>
Ad Position 24