08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਚੰੂਘਾਂ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ <br/>

Ad Position 21
No active advertisement
ਅਜੀਤ ਡੈਸਕ 28-04-2026
ਭਦੌੜ, 27 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੰੂਘਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬਿਨ੍ਹਾਂ ਭੇਦਭਾਵ ਦੇ ਹਰ ਇਕ ਲੋੜਵੰਦ ਇਨਸਾਨ ਦੀ ਮਦਦ ਕੀਤੀ ਜਾਂਦੀ ਹੈ | ਅੱਜ ਦੇ ਸਮਾਗਮ ਵਿਚ ਜਥੇਦਾਰ ਚੂੰਘਾਂ ਨੇ ਬੀਬੀ ਮਲਕਾ ਰਾਣੀ ਪੁੱਤਰੀ ਬਲਵਿੰਦਰ ਨਾਥ ਪਿੰਡ ਭਦੌੜ ਨੂੰ 7500 ਰੁਪਏ, ਬੀਬੀ ਕੁਲਦੀਪ ਕੌਰ ਪਤਨੀ ਸੇਵਕ ਸਿੰਘ ਭਦੌੜ ਨੂੰ 7500 ਰੁਪਏ, ਭਾਈ ਨਿਰਭੈ ਸਿੰਘ ਪੁੱਤਰ ਮੋਤਾ ਸਿੰਘ ਭਦੌੜ ਨੂੰ 5 ਹਜ਼ਾਰ, ਬੀਬੀ ਕਰਮਜੀਤ ਕੌਰ ਪਤਨੀ ਸੇਵਕ ਸਿੰਘ ਭਦੌੜ ਨੂੰ 7500 ਰੁਪਏ, ਬੀਬੀ ਮਨਪ੍ਰੀਤ ਕੌਰ ਪਤਨੀ ਦਰਸ਼ਨ ਸਿੰਘ ਨੂੰ 7500 ਰੁਪਏ, ਬੀਬੀ ਜਸਪਾਲ ਕੌਰ ਪਤਨੀ ਪ੍ਰਦੀਪ ਸਿੰਘ ਨੂੰ 10 ਹਜ਼ਾਰ, ਭਾਈ ਗ਼ਫ਼ੂਰ ਮੁਹੰਮਦ ਪੁੱਤਰ ਹਰੀ ਖ਼ਾਨ ਸ਼ਹਿਣਾ ਨੂੰ 10 ਹਜ਼ਾਰ, ਭਾਈ ਕੇਸਰ ਸਿੰਘ ਪੁੱਤਰ ਉਜਾਗਰ ਸਿੰਘ ਨੂੰ 10 ਹਜ਼ਾਰ, ਬੀਬੀ ਗੁਰਦੀਸ਼ ਕੌਰ ਪਤਨੀ ਮਨਟੀ ਸਿੰਘ ਨੂੰ 5 ਹਜ਼ਾਰ ਰੁਪਏ, ਬੀਬੀ ਬਲਜੀਤ ਕੌਰ ਪਤਨੀ ਸਤਪਾਲ ਸਿੰਘ ਨੂੰ 5 ਹਜ਼ਾਰ ਅਤੇ ਭਾਈ ਜਸਵੰਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਚਾਉਕੇ ਨੂੰ 25 ਹਜ਼ਾਰ (ਮੈਟੀਰੀਅਲ) ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ | ਇਸ ਮੌਕੇ ਭਾਈ ਜਗਦੇਵ ਸਿੰਘ ਸੰਧੂ ਮੈਨੇਜਰ, ਜਸਵੀਰ ਸਿੰਘ ਧੰਮੀ ਸਾਬਕਾ ਪ੍ਰਧਾਨ ਨਗਰ ਕੌਂਸਲ ਭਦੌੜ, ਜਗਸੀਰ ਸਿੰਘ ਜੱਗਾ ਬੁੱਟਰ, ਸੁਖਪਾਲ ਸਿੰਘ ਪਾਲੀ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਭਾਈ ਹਰਪ੍ਰੀਤ ਸਿੰਘ ਗ੍ਰੰਥੀ, ਭਾਈ ਮੱਖਣ ਸਿੰਘ ਗ੍ਰੰਥੀ, ਭਾਈ ਰਜਿੰਦਰ ਸਿੰਘ ਰਾਗੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਆਧਾਰ ਸੂਬੇ ਭਰ ਵਿਚ ਬੜੀ ਤੇਜ਼ੀ ਨਾਲ ਵਧ ਰਿਹਾ-ਕਾਹਨ ਸਿੰਘ ਵਾਲਾ <br/> ਅਗਲੀ ਖ਼ਬਰ ਖੱੁਡੀ ਖ਼ੁਰਦ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੀਤਾ ਜਾਗਰੂਕ <br/>
Ad Position 24