09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਬਰਨਾਲਾ, 27 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਡੀਨ ਅਕਾਦਮਿਕ ਡਾ: ਭਾਵੇਤ ਗਰਗ ਨੇ ਕਿਹਾ ਕਿ ਪੁਸਤਕਾਂ ਸਾਡੇ ਜੀਵਨ ਦਾ ਇਕ ਅਹਿਮ ਅੰਗ ਹਨ ਜਿਸ ਨਾਲ ਹਰ ਇਕ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ | ਲਾਇਬ੍ਰੇਰੀ ਵਿਭਾਗ ਦੇ ਮੁਖੀ ਰਾਜ ਸਿੰਘ ਨੇ ਵਿਸ਼ਵ ਪੁਸਤਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਸਮੇਂ ਅਸਿਸਟੈਂਟ ਲਾਇਬ੍ਰੇਰੀਅਨ ਸਰਬਜੀਤ ਕੌਰ, ਪ੍ਰੋ: ਵਰੁਣ ਸਿੰਗਲਾ, ਸੁਖਪ੍ਰੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੈਰੇ ਵਿਖੇ ਬੇਅਦਬੀ ਕਾਨੂੰਨ ਦੇ ਬਣਨ ਉਪਰੰਤ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਥਾਣਾ ਟੱਲੇਵਾਲ ਦੇ ਪੁਲਿਸ ਮੁਲਾਜ਼ਮਾਂ ਨੇ ਬਚਾਈ ਬਜ਼ੁਰਗ ਔਰਤ ਦੀ ਜਾਨ <br/>
Ad Position 24