10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਹੈੱਡ ਲੜਕੀ ਤੇ ਹੈੱਡ ਬੁਆਏ ਦੀ ਚੋਣ ਲਈ ਵੋਟਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 29-04-2026
ਹੰਡਿਆਇਆ, 28 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਹੈਡ ਲੜਕੀ ਅਤੇ ਹੈੱਡ ਲੜਕੇ ਲਈ ਵੋਟਿੰਗ ਕਰਵਾਈ ਗਈ | ਇਸ ਵੋਟਿੰਗ ਵਿਚ ਸਕੂਲ ਦੇ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਹੈੱਡ ਲੜਕੀ ਲਈ ਵਿਦਿਆਰਥਣ ਅਲੀਸ਼ਾ ਹਰਨੂਰ ਕੌਰ, ਸ਼ਰਨਦੀਪ ਕੌਰ ਅਤੇ ਨਵਜੋਤ ਕੌਰ ਲਈ ਵੋਟਿੰਗ ਕੀਤੀ ਗਈ | ਹੈਡ ਲੜਕੇ ਲਈ ਵਿਦਿਆਰਥੀ ਹਰਿੰਦਰ ਸਿੰਘ, ਹਰਜੋਤ ਸਿੰਘ, ਸੁਖਦਰਸ਼ਨ ਸਿੰਘ ਅਤੇ ਮੁਹੰਮਦ ਸ਼ੋਇਬ ਲਈ ਵੋਟਿੰਗ ਕੀਤੀ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਇਸ ਵੋਟਿੰਗ ਦੇ ਆਧਾਰ ਉੱਤੇ ਹੀ ਇਨ੍ਹਾਂ ਵਿਦਿਆਰਥੀਆਂ ਵਿਚੋਂ ਹੈੱਡ ਲੜਕਾ ਤੇ ਹੈੱਡ ਲੜਕੀ ਚੁਣੇ ਜਾਣਗੇ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਧਨੇਰ ਦੇ 6 ਬੱਚਿਆਂ ਨੇ ਨੈਸ਼ਨਲ ਬਾਕਸਿੰਗ ਮੁਕਾਬਲਿਆਂ ਵਿਚੋਂ ਜਿੱਤੇ ਗੋਲਡ ਅਤੇ ਸਿਲਵਰ ਮੈਡਲ <br/> ਅਗਲੀ ਖ਼ਬਰ ਟਰਾਈਡੈਂਟ ਫ਼ੈਕਟਰੀ ਦੇ ਪਲਾਂਟ 'ਚ ਮਿਲਿਆ ਡਰੋਨ <br/>
Ad Position 24