10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਾਈ.ਐਸ. ਜੈਨਨੈਕਸਟ ਸਕੂਲ ਵਿਖੇ 'ਹੈਲਥ ਐਂਡ ਹਾਈਜੀਨ ਮਹੀਨਾ' ਦੀ ਸ਼ੁਰੂਆਤ <br/>

Ad Position 21
No active advertisement
ਵਾਈ.ਐਸ. ਜੈਨਨੈਕਸਟ ਸਕੂਲ ਬਰਨਾਲਾ ਵਿਖੇ 'ਹੈਲਥ ਐਂਡ ਹਾਈਜੀਨ ਮਹੀਨਾ' ਦੀ ਸ਼ੁਰੂਆਤ ਕਰਨ ਮੌਕੇ ਵਿਦਿਆਰਥੀ ਤੇ ਅਧਿਆਪਕ | ਅਜੀਤ ਤਸਵੀਰ <br/> 29-04-2026
ਬਰਨਾਲਾ, 28 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐਸ. ਜੈਨਨੇਕਸਟ ਸਕੂਲ ਬਰਨਾਲਾ ਵਿਖੇ 'ਹੈਲਥ ਐਂਡ ਹਾਈਜੀਨ ਮਹੀਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਲੇਵੇ ਤੋਂ ਲੈ ਕੇ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਸਫ਼ਾਈ, ਸਿਹਤਮੰਦ ਖ਼ੁਰਾਕ ਅਤੇ ਚੰਗੀਆਂ ਆਦਤਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਛੋਟੀਆਂ ਆਦਤਾਂ, ਵੱਡੀਆਂ ਮੁਸਕਾਨਾਂ ਦੇ ਸੰਦੇਸ਼ ਨਾਲ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਬੀ.ਡੀ.ਪੀ.ਓ. ਭੂਸ਼ਨ ਕੁਮਾਰ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੁੱਖ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਸੌਂਪਿਆ ਮੰਗ-ਪੱਤਰ ਦਿੱਤਾ <br/>
Ad Position 24