01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਡ ਬੱਲੋਕੇ ਦੇ 21 ਸਾਲਾਂ ਨੌਜਵਾਨ ਨੇ ਕੀਤੀ ਆਤਮ ਹੱਤਿਆ <br/>

Ad Position 21
No active advertisement
ਅਜੀਤ ਡੈਸਕ 02-05-2026
ਸ਼ਹਿਣਾ, 1 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਬੱਲੋਕੇ ਵਿਖੇ 21 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਕਮੋਲਪ੍ਰੀਤ ਸਿੰਘ ਜਿਸ ਦੇ ਪਿਤਾ ਹਰਜੀਤ ਸਿੰਘ ਦੀ ਦਸ ਸਾਲ ਪਹਿਲਾਂ ਮੌਤ ਹੋ ਗਈ ਅਤੇ ਉਸ ਦੀ ਭੈਣ ਜੋ ਕਿ ਵਿਆਹੁਤਾ ਹੈ ਸਾਈਪਰਸ ਰਹਿੰਦੀ ਹੈ | ਆਪਣੀ ਮਾਂ ਕੋਲ ਰਹਿੰਦੇ ਕੋਮਲਪ੍ਰੀਤ ਸਿੰਘ ਸਿੱਧੂ ਨੇ ਘਰ ਵਿਚ ਹੀ ਫਾਹਾ ਲੈ ਲਿਆ | ਪਰਿਵਾਰ ਵਲੋਂ ਉਸ ਦੀ ਲਾਸ਼ ਮੌਰਚਰੀ ਵਿਚ ਰੱਖ ਦਿੱਤੀ ਹੈ ਅਤੇ ਕੁੱਝ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸਕੂਲ ਦੀ ਇਮਾਰਤ ਅਧੀਨ ਰਕਬੇ 'ਤੇ ਵਰੰਟ <br/>
Ad Position 24