01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਦਿਆਰਥਣ ਆਲੀਆ ਨਾਜ਼ ਐਨ.ਐਮ.ਐਮ.ਐਸ ਪ੍ਰੀਖਿਆ 'ਚ ਜ਼ਿਲ੍ਹੇ ਵਿਚੋਂ ਰਹੀ ਅੱਵਲ <br/>

Ad Position 21
No active advertisement
ਅਜੀਤ ਡੈਸਕ 02-05-2026
ਬਰਨਾਲਾ, 1 ਮਈ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ (ਐਸ.ਸੀ.ਈ.ਆਰ.ਟੀ ਪੰਜਾਬ) ਵਲੋਂ ਐਨ.ਐਮ.ਐਮ.ਐਸ ਪ੍ਰੀਖਿਆ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ | ਸ.ਸ.ਸ.ਸ ਲੜਕੀਆਂ ਬਰਨਾਲਾ ਲਗਾਤਾਰ 5 ਵਾਰ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਸਕੂਲ ਬਣਿਆ ਹੈ, ਜਿਸ ਵਿਚ ਲਗਾਤਾਰ ਦੋ ਵਾਰ ਸਟੇਟ ਟਾਪਰ ਸਕੂਲ ਵੀ ਰਿਹਾ ਹੈ | ਸਕੂਲ ਦੇ ਨੈਸ਼ਨਲ ਐਵਾਰਡੀ ਅਧਿਆਪਕ ਪੰਕਜ ਗੋਇਲ ਨੇ ਬੱਚਿਆਂ ਨੂੰ ਸਪੈਸ਼ਲ ਕਲਾਸ ਲੱਗਾ ਕੇ ਕੋਚਿੰਗ ਦਿੱਤੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਸ਼ਹਿਣਾ ਵਿਖੇ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ
Ad Position 24