31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਾਵਰਕਾਮ ਮੁਲਾਜ਼ਮਾਂ ਨੇ ਮਜ਼ਦੂਰ ਦਿਹਾੜਾ ਝੰਡੇ ਦੀ ਰਸਮ ਕਰ ਕੇ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਤਪਾ ਮੰਡੀ, 1 ਮਈ (ਵਿਜੇ ਸ਼ਰਮਾ)-ਸਥਾਨਕ ਪਾਵਰਕਾਮ ਦੇ ਗੇਟ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਮਜ਼ਦੂਰ ਦਿਹਾੜਾ ਸਮੂਹ ਜਥੇਬੰਦੀਆਂ ਵਲੋਂ ਝੰਡੇ ਦੀ ਰਸਮ ਅਦਾ ਕਰ ਕੇ ਮਨਾਇਆ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਟੇਟ ਆਗੂ ਹਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਲਾਮ ਕੀਤਾ ਅਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਇਸ ਮੌਕੇ ਸੁਖਪਾਲ ਸਿੰਘ, ਸੁਖਦੇਵ ਸਿੰਘ, ਜਗਮੀਤ ਸਿੰਘ, ਧਰਮਿੰਦਰ ਸਿੰਘ, ਕੇਵਲ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ, ਅਮਨ ਸਿੰਘ, ਜੇ.ਈ. ਪ੍ਰਗਟ ਸਿੰਘ ਆਦਿ ਹਾਜਰ ਹਨ |

Ad Position 22
No active advertisement
ਪਿਛਲੀ ਖ਼ਬਰ ਮੰਡੀ ਮਜ਼ਦੂਰ ਯੂਨੀਅਨ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ <br/> ਅਗਲੀ ਖ਼ਬਰ ਤਿੰਨ ਨਾਕਾਬਪੋਸ਼ਾਂ ਨੇ ਇਕ ਸਕੂਟਰੀ ਸਵਾਰ 'ਤੇ ਕੀਤਾ ਕਾਤਲਾਨਾ ਹਮਲਾ <br/>
Ad Position 24