02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਸ਼ਹਿਣਾ, 2 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੀ ਪੁਲਿਸ ਪਾਰਟੀ ਵਲੋਂ ਬਲਦੇਵ ਸਿੰਘ ਏ.ਐਸ.ਆਈ ਦੀ ਅਗਵਾਈ ਵਿਚ ਇਕ ਨੌਜਵਾਨ ਲੜਕੇ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਥਾਣਾ ਮੁਖੀ ਰੈਨੂੰ ਪਰੋਚਾ ਨੇ ਦੱਸਿਆ ਕਿ ਬੱਸ ਸਟੈਂਡ ਸ਼ਹਿਣਾ ਨੇੜੇ ਸ਼ੱਕੀ ਹਾਲਾਤ ਵਿਚ ਖੁਸ੍ਰਪੀਤ ਸਿੰਘ ਪੱਤੀ ਗਿੱਲ ਦਹੂਰੀ ਵਿਧਾਤਾ ਰੋਡ, ਸ਼ਹਿਣਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਸਨਾਵਰ ਸਕੂਲ ਧੌਲਾ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਤਪਾ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Ad Position 24
No active advertisement