22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਮਜ਼ਦੂਰ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਬਰਨਾਲਾ, 3 ਮਈ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ, ਡਾ: ਨਿਰਪਾਲ ਸਿੰਘ ਅਤੇ ਈਕੋ ਕਲੱਬ ਦੇ ਇੰਚਾਰਜ ਮੈਡਮ ਮਨਦੀਪ ਕੌਰ, ਮੈਡਮ ਅੰਜਲੀ ਸੋਹਲ, ਮੈਡਮ ਸਿਮਰਨਜੀਤ ਕੌਰ ਦੀ ਦੇਖ-ਰੇਖ ਹੇਠ ਕਾਲਜ ਕੈਂਪਸ ਵਿਖੇ ਸਾਂਝੇ ਰੂਪ ਵਿਚ ਮਜ਼ਦੂਰ ਦਿਹਾੜਾ ਮਨਾਇਆ ਗਿਆ ਜਿਸ ਵਿਚ ਸਮੂਹ ਐਨ.ਐਸ.ਐੱਸ. ਵਲੰਟੀਅਰਜ਼ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ: ਨਿਰਪਾਲ ਸਿੰਘ ਅਤੇ ਪ੍ਰੋ: ਮਿੱਠੂ ਪਾਠਕ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਤੋਂ ਵਲੰਟੀਅਰਜ਼ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਈਕੋ ਕਲੱਬ ਦੇ ਇੰਚਾਰਜ ਮੈਡਮ ਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ <br/> ਅਗਲੀ ਖ਼ਬਰ ਪਿੰਡ ਚੀਮਾ ਦੀ ਇਬਾਦਤ ਕੌਰ ਨੇ ਇੰਟਰਨੈਸ਼ਨਲ ਉਲੰਪੀਆਡ ਵਿਚੋਂ ਗੋਲਡ ਮੈਡਲ ਕੀਤਾ ਹਾਸਲ
Ad Position 24