22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬਲਜਿੰਦਰ ਸਿੰਘ ਲਾਲੀ ਬਾਠ ਟਰੱਕ ਯੂਨੀਅਨ ਧਨੌਲਾ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-05-2026
ਧਨੌਲਾ, 3 ਮਈ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਵਲੋਂ ਬਲਜਿੰਦਰ ਸਿੰਘ ਲਾਲੀ ਬਾਠ ਨੂੰ ਵੀ ਟਰੱਕ ਯੂਨੀਅਨ ਧਨੌਲਾ ਦਾ ਪ੍ਰਧਾਨ ਲਗਾ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪਹਿਲਾਂ ਬੂਟਾ ਸਿੰਘ ਟਰੱਕ ਯੂਨੀਅਨ ਦੇ ਪ੍ਰਧਾਨ ਹਨ | ਪਿੰਡ ਉਪਲੀ ਦੇ ਸੀਨੀਅਰ ਆਗੂ ਰਸਵੀਰ ਸਿੰਘ ਉਪਲੀ ਨੇ ਦੱਸਿਆ ਕਿ ਹਰਿੰਦਰ ਸਿੰਘ ਧਾਲੀਵਾਲ ਇੰਚਾਰਜ ਬਰਨਾਲਾ ਵਲੋਂ ਉਨ੍ਹਾਂ ਨੂੰ ਇਹ ਅਹੁਦਾ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਜਗਤਾਰ ਸਿੰਘ ਧਨੌਲਾ ਸੀਨੀਅਰ ਆਗੂ ਟਰੱਕ ਯੂਨੀਅਨ, ਬੂਟਾ ਸਿੰਘ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਵਿਖੇ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ <br/> ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਉੱਗੋਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ <br/>
Ad Position 24