26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦਰਸ਼ਨ ਸਿੰਘ ਕਾਂਗੜਾ ਨੂੰ ਕਾਂਗਰਸ ਐਸ.ਸੀ. ਵਿਭਾਗ ਦੀ ਸੂਬਾ ਐਡਵਾਈਜ਼ਰੀ ਕਮੇਟੀ 'ਚ ਸ਼ਾਮਿਲ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 05-05-2026
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਸੀਨੀਅਰ ਕਾਂਗਰਸੀ ਆਗੂ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਸ੍ਰੀ ਦਰਸ਼ਨ ਸਿੰਘ ਕਾਂਗੜਾ ਨੂੰ ਕਾਂਗਰਸ ਹਾਈਕਮਾਂਡ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈ ਗਈ ਐਸ.ਸੀ. ਵਿਭਾਗ ਦੀ ਸੂਬਾ ਪੱਧਰੀ ਕਮੇਟੀ ਵਿਚ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ | ਸ੍ਰੀ ਕਾਂਗੜਾ ਦੀ ਇਸ ਨਿਯੁਕਤੀ 'ਤੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਮਲਕੀਤ ਸਿੰਘ ਮੀਤਾ, ਵਿਕਰਮਜੀਤ ਵਿੱਕੀ, ਸੁਖਪਾਲ ਸਿੰਘ ਸਾਬਕਾ ਐਮ.ਸੀ., ਗੁਲਸ਼ਨ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਚਰਨਜੀਤ ਸਿੰਘ, ਕੁਲਜੀਤ ਸਿੰਘ, ਮਦਨ ਲਾਲ, ਭੁਪਿੰਦਰ ਸਿੰਘ ਭਿੰਦੀ ਸਾਬਕਾ ਐਮ.ਸੀ., ਜੱਗਾ ਸਿੰਘ ਸਾਬਕਾ ਐਮ.ਸੀ., ਜਗਰਾਜ ਸਿੰਘ ਸਾਬਕਾ ਐਮ.ਸੀ., ਤਾਰਾ ਸਿੰਘ ਆਦਿ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਦੇ ਸੰਕਲਪ 'ਤੇ ਜਨਤਾ ਦੀ ਮੋਹਰ-ਰਮਨ ਜਵੰਧਾ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਸਦਨ ਦੀ ਸ਼ਾਨ ਦਾ ਅਪਮਾਨ ਕਰ ਰਹੇ ਹਨ-ਰਾਜੂ ਖੰਨਾ <br/>
Ad Position 24