26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਾਈ.ਐਸ. ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-05-2026
ਬਰਨਾਲਾ, 4 ਮਈ (ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਸਕੂਲ 'ਚ ਕੰਮ ਕਰਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਲਿਖਾਰੀ ਬੋਰਡ ਦੀ ਸਾਹਿਤਿਕ ਮਿਲਣੀ ਦੌਰਾਨ ਅਹਿਸਾਸ ਹੋਇਆ ''ਜ਼ਿੰਦਗੀ ਦੇ ਕਾਫ਼ਲੇ ਚੱਲਦੇ ਰਹਿੰਦੇ ਨੇU-ਪ੍ਰਭ ਕ... ਅਗਲੀ ਖ਼ਬਰ ਮਹਿਲ ਕਲਾਂ ਵਿਖੇ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀਕਲਾ ਤੱਕ' ਦੀ ਪ੍ਰੋਮੋਸ਼ਨ ਦੌਰਾਨ ਜੁੜਿਆ ਲੋਕਾਂ ਦਾ ਵੱਡਾ ਇਕੱਠ <br/>...
Ad Position 24