10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਕੁਇਨ ਆਫ਼ ਹਾਰਟਸ' ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਬਰਨਾਲਾ, 5 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਮਾਂ ਦਿਵਸ ਨੂੰ ਸਮਰਪਿਤ 'ਕੁਇਨ ਆਫ਼ ਹਾਰਟਸ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਸਬੰਧੀ ਕਵਿਤਾਵਾਂ, ਗੀਤ, ਸੰਗੀਤ ਪੇਸ਼ ਕੀਤਾ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਅੱਗ ਤੋਂ ਰੋਕਥਾਮ ਸੰਬੰਧੀ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਪਿੰਡ ਕਲਾਲ ਮਾਜਰਾ ਵਿਖੇ ਪੰਚਾਇਤ ਪ੍ਰਬੰਧਕ ਦੀ ਨਿਯੁਕਤੀ ਵਿਵਾਦਾਂ 'ਚ ਘਿਰੀ, ਸਰਪੰਚ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ <...
Ad Position 24