11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਾਇਕ ਪੰਡੋਰੀ ਨੇ ਪਿੰਡ ਗਾਗੇਵਾਲ ਵਿਖੇ ਸਕੂਲ ਦੇ ਕਮਰਿਆਂ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-05-2026
ਟੱਲੇਵਾਲ, 5 ਮਈ (ਸੋਨੀ ਚੀਮਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਵਾਲੇ ਹਨ ਅਤੇ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਕੀਤੇ ਸਾਰੇ ਵਾਅਦੇ ਵਫ਼ਾ ਕੀਤੇ ਹਨ, ਜਿਨ੍ਹਾਂ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰ ਕਰਨਾ ਸੀ ਅਤੇ ਪਾਰਟੀ ਆਪਣੇ ਕਹੇ ਬੋਲਾਂ 'ਤੇ ਖਰੀ ੳੱੁਤਰੀ ਹੈ | ਇਹ ਸ਼ਬਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਗਾਗੇਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰਿਆਂ ਦਾ ਉਦਘਾਟਨ ਕਰਨ ਮੌਕੇ ਆਖੇ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਸੁਧਰੇ ਹਨ ਅਤੇ ਬੱਚਿਆਂ ਦੇ ਦਾਖ਼ਲਿਆਂ ਵਿਚ ਵੱਡਾ ਵਾਧਾ ਹੋਇਆ ਹੈ | ਇਸ ਮੌਕੇ ਸੀਨੀਅਰ 'ਆਪ' ਆਗੂ ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ, ਪਿ੍ਤਪਾਲ ਸਿੰਘ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਸੈਂਟਰ ਹੈਡ ਟੀਚਰ ਪਰਮਜੀਤ ਕੌਰ, ਹੈਡ ਮਾ: ਜਤਿਨ ਕੁਮਾਰ, ਸਰਪੰਚ ਕਰਮਜੀਤ ਕੌਰ, ਅਮਨਦੀਪ ਕੌਰ ਪੰਚ, ਪਰਮਜੀਤ ਕੌਰ ਪੰਚ, ਗੁਰਪ੍ਰੀਤ ਸਿੰਘ ਪੰਚ, ਜਗਸੀਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਲਵਪ੍ਰੀਤ ਸਿੰਘ ਪੰਚ, ਜਗਦੇਵ ਸਿੰਘ ਪੰਚ, ਗੁਰਨਾਮ ਸਿੰਘ, ਰਵੀ ਸਿੰਘ, ਸਿਮਰਜੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਹੋਰ ਵੀ ਆਗੂ ਤੇ ਸਕੂਲ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਭਾਸ਼ਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਰਨਾਲਾ ਵਿਖੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਚੌਂਕ ਦਾ ਉਦਘਾਟਨ ਅਤੇ ਬੁੱਤ ਦੀ ਸਥਾਪਨਾ 7 ਨੂੰ
Ad Position 24