22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਗਵੰਤ ਮਾਨ 9 ਨੂੰ ਫੱਗੂਵਾਲਾ ਵਿਚ

Ad Position 21
No active advertisement
ਅਜੀਤ ਡੈਸਕ 08-05-2026
ਭਵਾਨੀਗੜ੍ਹ, 7 ਮਈ, (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦਾ ਬਲ ਬਖ਼ਸ਼ਣ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚਣਗੇ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਪਿੰਡ ਫੱਗੂਵਾਲਾ ਤੋਂ 9 ਮਈ ਨੂੰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਦਿਆਂ ਸ਼ੁਕਰਾਨਾ ਯਾਤਰਾ ਦਾ ਆਰੰਭ ਕਰਨਗੇ ਅਤੇ 11 ਮਈ ਨੂੰ ਪਿੰਡ ਖੁਰਾਨਾ ਦੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼ੁਕਰਾਨਾ ਸਮਾਗਮ ਦੇ ਭੋਗਾਂ ਉਪਰੰਤ ਅਰਦਾਸ ਕੀਤੀ ਜਾਵੇਗੀ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਮੰਤਰੀ ਅਤੇ ਹੋਰ ਆਗੂ ਵੀ ਹਾਜ਼ਰੀ ਭਰਨਗੇ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਜਾਇਜ਼ਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਨਵਾਂ ਹੱਦ ਕਰਜ਼ਾ ਰੱਦ ਕਰਨ ਖ਼ਿਲਾਫ਼ ਉਠਾਈ ਆਵਾਜ਼ <br/>
Ad Position 24