19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਨੂੰ ਸਮਰਪਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ, ਨਾਟਕ ਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਕਾਰਡ ਤਿਆਰ ਕਰ ਕੇ ਤੋਹਫ਼ੇ ਵਜੋਂ ਦਿੱਤੇ | ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ | ਸਕੂਲ ਤੇ ਘਰ ਦੋਵੇਂ ਮਿਲ ਕੇ ਹੀ ਬੱਚੇ ਦਾ ਭਵਿੱਖ ਸੰਵਾਰਦੇ ਹਨ | ਅੱਜ ਦਾ ਦਿਨ ਮਾਵਾਂ ਦੇ ਸਮਰਪਣ ਨੂੰ ਸਲਾਮ ਕਰਨ ਦਾ ਦਿਨ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਧਨੇਰ ਵਿਖੇ ਐਸ.ਡੀ.ਐਮ. ਵਲੋਂ ਅਚਾਨਕ ਚੈਕਿੰਗ <br/> ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ <br/>
Ad Position 24