17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/>

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਤਪਾ ਦਾ ਦੌਰਾ ਕੀਤਾ ਗਿਆ | ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਉਨ੍ਹਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸ੍ਰੀਮਤੀ ਸੋਨਿਕਾ ਪ੍ਰਧਾਨ, ਸ੍ਰੀ ਰਤਿੰਦਰ ਪਾਲ ਕੌਰ ਧਾਲੀਵਾਲ (ਡੀ.ਐਸ.ਐਸ.ਓ.), ਸ੍ਰੀ ਰਾਕੇਸ਼ ਕੁਮਾਰ ਗੋਇਲ (ਪ੍ਰੈਸ ਕਲੱਬ, ਤਪਾ) ਅਤੇ ਨੇਚਰ ਲਵਰਜ਼ ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਬਜ਼ੁਰਗਾਂ ਨੇ ਬੂਟਾ ਲਗਾਇਆ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਅਸਲ ਜੀਵਨ ਮੁੱਲਾਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਮਦਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਹਲਕਾ ਬਰਨਾਲਾ ਵਿਚ ਸ਼ੁਰੂ ਕੀਤੀਆਂ ਸਰਗਰਮੀਆਂ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਸੂਬੇ ਵਿਚ ਇਕ ਵਾਰ ਫੇਰ ਸਰਕਾਰ ਬਣਾਏਗੀ-ਗਿੱਲ, ਭੱਠਲ <br/>
Ad Position 24