18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਨਾਵਰ ਸਕੂਲ ਧੌਲਾ ਵਿਖੇ ਮਨਾਇਆ ਮਾਂ ਦਿਵਸ

Ad Position 21
No active advertisement
11-05-2026
ਰੂੜੇਕੇ ਕਲਾਂ, 10 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਨਾਵਰ ਸਕੂਲ ਧੌਲਾ ਵਿਖੇ ਮਾਂ ਦਿਵਸ ਨੂੰ ਮੁੱਖ ਰੱਖਦੇ ਹੋਏ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵਲੋਂ ਮਾਂ ਦਿਵਸ ਨਾਲ ਸਬੰਧਿਤ ਗੀਤ, ਕੋਰੀਓਗਰਾਫੀ, ਸਕਿੱਟਾਂ, ਗਰੁੱਪ ਡਾਂਸ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਨ ਦੇ ਭਾਵ ਪ੍ਰਗਟ ਕੀਤੇ ਗਏ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਸਿੱਧੂ, ਫਾਇਨਾਂਸ ਡਾਇਰੈਕਟਰ ਗੁਰਜੰਟ ਸਿੰਘ ਸਿੱਧੂ, ਚੇਅਰਮੈਨ ਸੰਦੀਪ ਸਿੰਘ ਮਾਨ, ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਰਾਣੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਪੀ. ਸਕੂਲ ਸ਼ਹਿਣਾ ਨੇ ਰਬਿੰਦਰ ਨਾਥ ਟੈਗੋਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਮੁਕਾਬਲੇ <br/> ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਮਾਂ ਦਿਵਸ ਮਨਾਇਆ <br/>
Ad Position 24