ਬਰਨਾਲਾ, 12 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਲੇ ਵੇ ਤੇ ਨਰਸਰੀ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |