05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੀ.ਬੀ.ਐਸ.ਈ. 12ਵੀਂ ਦਾ ਪੰਜਾਬ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਧਨੌਲਾ, 14 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ ਅਤੇ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਵਿਚੋਂ ਸਿ੍ਸ਼ਟੀ ਬਾਂਸਲ ਨੇ ਸਾਇੰਸ ਗਰੱੁਪ ਵਿਚੋਂ 89.2 ਫ਼ੀਸਦੀ, ਓਪਨੀਤ ਕੌਰ ਨੇ ਹਿਉਮੈਨਟੀਜ ਗਰੱੁਪ ਵਿਚੋਂ 90.2 ਫ਼ੀਸਦੀ, ਹਰਮਨਦੀਪ ਕੌਰ ਅਤੇ ਅਕਸਤ ਕੁਮਾਰ ਨੇ ਵੀ ਵਧੀਆ ਅੰਕ ਹਾਸਲ ਕੀਤੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਈ.ਆਈ.ਟੀ. ਰੋਪੜ ਦੇ ਅਕਾਦਮਿਕ ਵਿਦਵਾਨਾਂ ਵਲੋਂ ਟਰਾਈਡੈਂਟ ਉਦਯੋਗ ਦਾ ਦੌਰਾ ਅਗਲੀ ਖ਼ਬਰ ਪਿੰਡ ਜੋਧਪੁਰ ਦੇ ਸਮਾਜ ਸੇਵੀ ਆਗੂ ਲਛਮਣ ਸਿੰਘ ਦਾ ਸਨਮਾਨ
Ad Position 24