05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਮਰਵੀਰ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਪਹਿਲਾ ਸਥਾਨ ਲਿਆ

Ad Position 21
No active advertisement
ਅਜੀਤ ਡੈਸਕ 15-05-2026
ਬਰਨਾਲਾ, 14 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਸਮਰਵੀਰ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਸਮਰਵੀਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ੍ਰੀ ਵਰੁਣ ਭਾਰਤੀ ਨੇ ਹੋਣਹਾਰ ਵਿਦਿਆਰਥੀ ਸਮਰਵੀਰ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਰਨਲ ਅਵਿਨਾਸ਼ ਪਿਤਰੇ ਵਿਦਿਆਰਥੀਆਂ ਦੇ ਰੂ-ਬਰੂ ਹੋਏ <br/> ਅਗਲੀ ਖ਼ਬਰ ਆਈ.ਆਈ.ਟੀ. ਰੋਪੜ ਦੇ ਅਕਾਦਮਿਕ ਵਿਦਵਾਨਾਂ ਵਲੋਂ ਟਰਾਈਡੈਂਟ ਉਦਯੋਗ ਦਾ ਦੌਰਾ
Ad Position 24