17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ, ਦੋ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 16-05-2026
ਬਰਨਾਲਾ, 15 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਵਲੋਂ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ | ਪੁਲਿਸ ਕਾਰਵਾਈ ਅਨੁਸਾਰ ਪ੍ਰਾਪਤ ਪੱਤਰ ਰਾਹੀਂ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24