16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਮੈਡੀਕਲ ਗਰੱੁਪ ਵਿਚੋਂ ਮਿਤਾਂਸੀ ਨੇ 96.2 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਆਕਾਸ਼ ਅਗਰਵਾਲ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ, ਅਭਿਆ ਭਾਰਤੀ ਨੇ 95.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਨਾਨ-ਮੈਡੀਕਲ ਗਰੱੁਪ ਵਿਚੋਂ ਲਵੱਨਿਆ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ, ਲਕਸ਼ਿਤ ਗੋਇਲ ਨੇ 96.4 ਫ਼ੀਸਦੀ ਅੰਕ ਲੈ ਕੇ ਦੂਜਾ, ਚੈਤੰਨਿਆ ਮਿੱਤਲ ਨੇ 94.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਕਾਮਰਸ ਗਰੱੁਪ ਵਿਚੋਂ ਅਰਸ਼ਦੀਪ ਕੌਰ ਨੇ 93.8 ਫ਼ੀਸਦੀ ਅੰਕ ਲੈ ਕੇ ਪਹਿਲਾ, ਰਾਗਵ ਗਰਗ ਨੇ 93.4 ਫ਼ੀਸਦੀ ਅੰਕ ਲੈ ਕੇ ਦੂਜਾ, ਪ੍ਰਭਜੋਤ ਕੌਰ ਨੇ 85.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਆਰਟਸ ਗਰੱੁਪ ਵਿਚੋਂ ਜਸਦੀਪ ਕੌਰ ਨੇ 81.8 ਫ਼ੀਸਦੀ ਅੰਕ ਲੈ ਕੇ ਪਹਿਲਾ, ਰਾਜਵੀਰ ਕੌਰ ਨੇ 79 ਫ਼ੀਸਦੀ ਅੰਕ ਲੈ ਕੇ ਦੂਜਾ, ਰਮਨਦੀਪ ਕੌਰ ਨੇ 77 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਪ੍ਰਾਪਤੀ 'ਤੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਪ੍ਰਧਾਨ ਸ਼ੰਮੀ ਠੁੱਲੀਵਾਲ <br/> ਅਗਲੀ ਖ਼ਬਰ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਨਾ ਦੇਣੇ ਮੰਦਭਾਗਾ- ਛੀਨੀਵਾਲ <br/>
Ad Position 24