16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੇਖਾ ਦਾ ਦਿਹਾਂਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸੇਖਾ ਦੇ ਸਾਬਕਾ ਸਰਪੰਚ, ਮਾਰਕੀਟ ਕਮੇਟੀ ਬਰਨਾਲਾ ਦੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੇਖਾ (75) ਦਾ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੱਜ ਸਥਾਨਕ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਸਸਕਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਪੁੱਤਰ ਸੁਤੰਤਰ ਸਿੰਘ ਭੱਠਲ, ਪੋਤਰਾ ਨਵਜੋਤ ਸਿੰਘ ਭੱਠਲ ਯੂ.ਐੱਸ.ਏ. ਅਤੇ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਸਮੇਤ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਦੱੁਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੋਲੀ ਏਾਜਲਸ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਾਬਕਾ ਸਰਪੰਚ ਉਜਾਗਰ ਸਿੰਘ ਬਾਜਵਾ ਦਾ ਦਿਹਾਂਤ <br/>
Ad Position 24