14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਾਈ.ਐਸ. ਸਕੂਲ ਵਿਖੇ ਦਸਵੀਂ ਕਲਾਸ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਸੀ.ਬੀ.ਐਸ.ਈ. ਬੋਰਡ ਦਸਵੀਂ ਦੀ ਪ੍ਰੀਖਿਆ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੋਹਿਤ ਜਿੰਦਲ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਘਰ-ਘਰ ਜਾ ਕੇ ਵੀ ਸਨਮਾਨਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚੋਂ ਮੱਲਾਂ ਮਾਰਨ ਵਾਲੇ ਵੀ ਵਿਦਿਆਰਥੀ ਸਨਮਾਨਿਤ ਕੀਤਾ ਗਏ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕੇ ਦੇ 33 ਪਿੰਡਾਂ ਨੂੰ ਗਰਾਂਟ ਵੰਡੀ <br/>
Ad Position 24