ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਜਿਸ ਦੀ ਕਿ ਕੁੱਝ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਸੀ | ਅੱਜ ਉਸ ਕਮੇਟੀ ਵਿਚ ਪ੍ਰਧਾਨ ਦਰਸ਼ਨ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਝੋਰੜ, ਮੀਤ ਪ੍ਰਧਾਨ ਦਰਸ਼ਨ ਸਿੰਘ ਸਿੱਧੂ, ਮਹਿੰਦਰ ਸਿੰਘ, ਜਨਰਲ ਸੈਕਟਰੀ ਗੁਰਜੀਤ ਸਿੰਘ,ਪਿਆਰਾ ਸਿੰਘ, ਸਕੱਤਰ ਗੁਰਤੇਜ ਸਿੰਘ ਨਾਈਵਾਲਾ, ਗੁਰਸੇਵਕ ਸਿੰਘ ਸਿੱਧੂ, ਖ਼ਜ਼ਾਨਚੀ ਹਰਪਾਲ ਸਿੰਘ ਗਿੱਲ, ਸਹਾਇਕ ਖ਼ਜ਼ਾਨਚੀ ਗੁਰਚਰਨ ਸਿੰਘ, ਤਾਲਮੇਲ ਸਕੱਤਰ ਜਸਵਿੰਦਰ ਸਿੰਘ ਸਰੰਦੀ, ਪ੍ਰਬੰਧਕ ਸਕੱਤਰ ਲਖਵੀਰ ਸਿੰਘ ਲੱਖੀ, ਲਾਇਬ੍ਰੇਰੀ ਇੰਚਾਰਜ ਮਾ: ਬਲਦੇਵ ਸਿੰਘ ਮਾਨ ਤੇ ਅਵਤਾਰ ਸਿੰਘ ਤੋਂ ਇਲਾਵਾ ਜੱਗਾ ਸਿੰਘ ਮਹੰਤ, ਮੱਘਰ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ, ਜਗਸੀਰ ਸਿੰਘ ਮੌੜ, ਪਰਮਦੀਪ ਸਿੰਘ, ਬਲਦੇਵ ਸਿੰਘ ਚਹਿਲ,ਸੁਖਦੇਵ ਸਿੰਘ ਭਲਵਾਨ, ਭੋਲਾ ਸਿੰਘ ਨੰਬਰਦਾਰ, ਅਮਨਦੀਪ ਸਿੰਘ ਸੇਖੋ, ਸੁਖਦੇਵ ਸਿੰਘ, ਸੁਖਦਰਸ਼ਨ ਸਿੰਘ ਸੇਖੋਂ, ਬਲਵੀਰ ਸਿੰਘ ਮਿੱਠੂ, ਮੰਦਰ ਸਿੰਘ ਮੱਲੀ, ਗੁਰਮੇਲ ਸਿੰਘ ਨਾਈਵਾਲਾ, ਬਲਵਿੰਦਰ ਸਿੰਘ ਮੱਲੀ, ਸਵਰਨ ਸਿੰਘ ਗਿੱਲ, ਗੁਰਦਾਸ ਸਿੰਘ ਗਿੱਲ, ਲਖਵੀਰ ਸਿੰਘ ਟੇਲਰ, ਰੂਪ ਸਿੰਘ ਸਿੱਧੂ, ਜਰਨੈਲ ਸਿੰਘ ਸਿੱਧੂ ਆਦਿ ਨੂੰ ਕਾਰਜਕਾਰੀ ਕਮੇਟੀ ਮੈਂਬਰ ਲਿਆ ਗਿਆ | ਇਸ ਮੌਕੇ ਸਰਪੰਚ ਨਾਜਮ ਸਿੰਘ ਫੌਜੀ, ਮਲਕੀਤ ਸਿੰਘ ਜਟਾਣਾ, ਜਤਿੰਦਰ ਸਿੰਘ ਖਹਿਰਾ ਸਾਬਕਾ ਸਰਪੰਚ ਆਦਿ ਨੇ ਨਵੇਂ ਚੁਣੇ ਗਏ ਪ੍ਰਧਾਨ ਦਰਸਨ ਸਿੰਘ ਗਿੱਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |