20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਧੂ ਮੱਖੀ ਪਾਲਣ ਦੀ ਸਿਖਲਾਈ 22 ਤੋਂ

Ad Position 21
No active advertisement
ਅਜੀਤ ਡੈਸਕ 19-05-2026
ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੱੁਡੀ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਮਧੂ ਮੱਖੀ ਪਾਲਣ ਦੀ ਸਿਖਲਾਈ 22 ਮਈ ਤੋਂ ਸ਼ੁਰੂ ਹੋਵੇਗੀ | ਇਹ ਜਾਣਕਾਰੀ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਦਿੱਤੀ ਤੇ ਦੱਸਿਆ ਕਿ ਨੌਜਵਾਨ ਇਸ ਸਿਖਲਾਈ ਵਿਚ ਵੱਧ ਤੋਂ ਵੱਧ ਭਾਗ ਲੈਣ |
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਸੜਕ ਹਾਦਸੇ 'ਚ ਹੋਈ ਮੌਤ
Ad Position 24