20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਨਰਸਰੀ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 264 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਸਮੇਤ ਇਕ ਕਾਬੂ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ- ਵਿਰਾਜ ਐੱਸ. ਤਿੜਕੇ <br/>
Ad Position 24