20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 19-05-2026
ਟੱਲੇਵਾਲ, 18 ਮਈ (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਦੌਰਾਨ ਜਿੱਥੇ ਵਿਦਿਆਰਥੀਆਂ ਨੂੰ ਫਾਸਟ ਫੂਡ ਵਰਗੀਆਂ ਹਾਨੀਕਾਰਕ ਖਾਣ ਵਾਲੀਆਂ ਵਸਤਾਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਗਰਮੀ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮੀ ਤੋਂ ਰਾਹਤ ਦਿਵਾਉਂਦੇ ਪਾਣੀ ਬਣਾਉਣ ਦੀਆਂ ਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਕਤ ਸਮਾਗਮ ਵਿਦਿਆਰਥੀਆਂ ਪੜਾਈ ਦੇ ਨਾਲ-ਨਾਲ ਹੋਰ ਘਰੇਲੂ ਕਾਰਜਾਂ ਵਿਚ ਨਿਪੁੰਨ ਬਣਾਉਣ ਹਿਤ ਕਰਵਾਇਆ ਗਿਆ | ਇਸ ਮੌਕੇ ਮੈਡਮ ਕਾਂਤਾ ਕੁਮਾਰ, ਵੀਰਪਾਲ ਕੌਰ, ਪਰਦੀਪ ਕੌਰ, ਮਨੀਸ਼ਾ, ਨਿਸ਼ਾ, ਗੁਰਮੀਤ ਕੌਰ, ਪ੍ਰਰਨਾ ਗਰਗ, ਹਰਪਾਲ ਕੌਰ, ਮੈਡਮ ਲਵਲੀ, ਮੈਡਮ ਪਿ੍ਅੰਕਾ, ਰਮਨਦੀਪ ਕੌਰ, ਬਲਜੀਤ ਕੌਰ, ਮੈਡਮ ਕਮਲ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਸੁਖਪਾਲ ਕੌਰ, ਰਾਣੀ ਕੌਰ, ਮੱਘਰ ਸਿੰਘ, ਵੀਰ ਸਿੰਘ, ਨਰਿੰਦਰ ਸੂਦ, ਕਰਮਜੀਤ ਕੌਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਹਾਈਪਰਟੈਂਸ਼ਨ ਦਿਵਸ ਅਗਲੀ ਖ਼ਬਰ ਬੱਚਿਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24