20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਅਟੈਂਡੈਂਟ ਯੂਨੀਅਨ ਵਲੋਂ ਸਿਵਲ ਸਰਜਨ ਨਾਲ ਮੰਗਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਨਰਿੰਦਰ ਅਰੋੜਾ)-ਅੱਜ ਵਾਰਡ ਅਟੈਂਡੈਂਟ ਯੂਨੀਅਨ ਬਰਨਾਲਾ ਵਲੋਂ ਸੂਬਾ ਪ੍ਰਧਾਨ ਸਸਪਾਲ ਸਿੰਘ ਰਟੋਲ ਦੀ ਅਗਵਾਈ ਹੇਠ ਸਿਵਲ ਸਰਜਨ ਡਾ: ਹਰੀ ਪਾਲ ਸਿੰਘ ਸਿੱਧੂ ਨਾਲ ਮੀਟਿੰਗ ਕਰਦੇ ਹੋਏ ਮੰਗ-ਪੱਤਰ ਦਿੱਤਾ | ਮੀਟਿੰਗ ਦੌਰਾਨ ਯੂਨੀਅਨ ਨੇ ਵਾਰਡ ਅਟੈਂਡੈਂਟ ਕਰਮਚਾਰੀਆਂ ਨੂੰ ਡਿਊਟੀ ਸਮੇਂ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ | ਨਾਲ ਹੀ ਡਾਇਰੈਕਟਰ ਸਿਹਤ ਵਿਭਾਗ ਵਲੋਂ ਜਾਰੀ ਪੱਤਰ ਨੂੰ ਜ਼ਿਲ੍ਹਾ ਭਰ ਵਿਚ ਲਾਗੂ ਕਰਵਾਉਣ ਦੀ ਮੰਗ ਰੱਖੀ ਗਈ | ਸਿਵਲ ਸਰਜਨ ਬਰਨਾਲਾ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਸਸਪਾਲ ਸਿੰਘ, ਸੂਬਾ ਖ਼ਜ਼ਾਨਚੀ ਪਲਵਿੰਦਰ ਸਿੰਘ, ਸੂਬਾ ਮਾਸ ਮੀਡੀਆ ਰਘਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਬਰਨਾਲਾ ਗਗਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਲਖਵਿੰਦਰ ਸਿੰਘ, ਜਗਜੀਤ ਸਿੰਘ ਮਹਿਲ ਕਲਾਂ, ਸੁਖਜੀਤ ਸਿੰਘ ਭਦੌੜ, ਗੁਲਾਬ ਸਿੰਘ ਧਨੌਲਾ, ਗੁਰਪ੍ਰੀਤ ਸਿੰਘ ਧਨੌਲਾ, ਜਸਪਾਲ ਸਿੰਘ ਮਹਿਲ ਕਲਾਂ, ਗੁਰਮੇਲ ਸਿੰਘ ਟੱਲੇਵਾਲ, ਜਸਪ੍ਰੀਤ ਸਿੰਘ ਬਰਨਾਲਾ, ਜਗਰੂਪ ਸਿੰਘ ਬਰਨਾਲਾ, ਪ੍ਰੀਤੀ ਕੌਰ ਬਰਨਾਲਾ, ਦਵਿੰਦਰ ਕੌਰ ਬਰਨਾਲਾ, ਹਰਪ੍ਰੀਤ ਸਿੰਘ ਬਰਨਾਲਾ, ਵਿਵੇਕਪਾਲ ਸਿੰਘ ਬਰਨਾਲਾ, ਨਿਰਮਲ ਸਿੰਘ ਬਰਨਾਲਾ, ਜਗਦੀਪ ਸਿੰਘ ਬਰਨਾਲਾ, ਪ੍ਰਗਟ ਸਿੰਘ ਬਰਨਾਲਾ, ਕੀਤੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਈ. ਐਸ. ਸਕੂਲ ਵਿਖੇ ਸਕੂਲ ਮਨਿਸਟਰ ਅਤੇ ਡਿਪਟੀ ਸਕੂਲ ਮਨਿਸਟਰ ਲਈ ਵੋਟਿੰਗ ਕਰਵਾਈ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਹਾਈਪਰਟੈਂਸ਼ਨ ਦਿਵਸ
Ad Position 24