20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਈ. ਐਸ. ਸਕੂਲ ਵਿਖੇ ਸਕੂਲ ਮਨਿਸਟਰ ਅਤੇ ਡਿਪਟੀ ਸਕੂਲ ਮਨਿਸਟਰ ਲਈ ਵੋਟਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਕੂਲ ਮਨਿਸਟਰ ਅਤੇ ਡਿਪਟੀ ਸਕੂਲ ਮਨਿਸਟਰ ਲਈ ਵੋਟਿੰਗ ਕਰਵਾਈ ਗਈ | ਇਸ ਮੌਕੇ ਤੀਜੀ ਤੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ | ਪਿ੍ੰਸੀਪਲ ਵਿੰਮੀਪੁਰੀ ਨੇ ਕਿਹਾ ਕਿ ਇਸ ਵੋਟਿੰਗ ਤੋਂ ਬਾਅਦ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਤਨਾ ਵਿਖੇ ਮਾਤਾ ਬਲਜੀਤ ਕੌਰ ਦੀ ਯਾਦ ਵਿਚ ਕਰਵਾਇਆ ਕਬੱਡੀ ਕੱਪ ਅਮਿਟ ਪੈੜਾਂ ਛੱਡਦਾ ਸਮਾਪਤ ਅਗਲੀ ਖ਼ਬਰ ਵਾਰਡ ਅਟੈਂਡੈਂਟ ਯੂਨੀਅਨ ਵਲੋਂ ਸਿਵਲ ਸਰਜਨ ਨਾਲ ਮੰਗਾਂ ਸੰਬੰਧੀ ਮੀਟਿੰਗ
Ad Position 24