20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 19-05-2026
ਤਪਾ ਮੰਡੀ, 18 ਮਈ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 8 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋੜ ਦੇ ਹੱਕ 'ਚ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਰੋੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਗੀ ਕਰਨ ਵਾਲੀ ਸਰਬ ਸਾਂਝੀ ਪਾਰਟੀ ਹੈ ਅਤੇ ਨਗਰ ਕੌਂਸਲ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਮਰਥਨ ਲਈ ਉਹ ਸਭ ਦੇ ਧੰਨਵਾਦੀ ਹਨ | ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ 24 ਘੰਟੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਬਲਜਿੰਦਰ ਸਿੰਘ, ਸੁਰਿੰਦਰ ਖੱਟਰ, ਗੁਲਾਬ ਕਾਲਾ ਸਿੱਧੂ, ਹਰਸ਼ਰਨ ਗੋਗੀ ਮਹੰਤ, ਪਾਲਾ ਪਰਜਾਪਤ ਆਦਿ ਸਮੂਹ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਰੀਤੂ ਸ਼ਰਮਾ ਦੇ ਪਤੀ ਮੋਨੂੰ ਸ਼ਰਮਾ ਨੇ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰਬਰ 23 ਤੋਂ ਅਕਾਲੀ ਉਮੀਦਵਾਰ ਬੇਅੰਤ ਕੌਰ ਧਾਲੀਵਾਲ ਦੇ ਹੱਕ ਵਿਚ ਭਰਵੀਂ ਮੀਟਿੰਗ
Ad Position 24