06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੁਨੀਤਾ ਰਾਣੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 21-05-2026
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਮੰਡੀ ਨਗਰ ਕੌਂਸਲ ਦੇ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਨੇ ਆਪਣੇ ਸਮਰਥਕਾਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਉਮੀਦਵਾਰ ਸੁਨੀਤਾ ਰਾਣੀ ਨੇ ਕਿਹਾ ਕਿ ਉਹ ਵਾਰਡ ਦੀ ਬਿਹਤਰੀ ਅਤੇ ਵਾਰਡ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ | ਉਨ੍ਹਾਂ ਕਿਹਾ ਕਿ ਜਿੱਤ ਉਪਰੰਤ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਵਾਰਡ ਦੇ ਵਿਕਾਸ ਕਾਰਜਾਂ ਪੱਖੋਂ ਵਾਰਡ ਨੰਬਰ 15 ਨੂੰ ਹਮੇਸ਼ਾ ਇਕ ਨੰਬਰ ਉੱਪਰ ਰੱਖਣ ਲਈ ਵੀ ਵਚਨਵਧ ਰਹਿਣਗੇ | ਉਨ੍ਹਾਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਸਮੇਂ ਉਨ੍ਹਾਂ ਜਿੱਤ ਉਪਰੰਤ ਹਮੇਸ਼ਾ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹਿਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੈਮਿਸਟਾਂ ਨੇ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰ ਕੇ ਰੋਸ ਪ੍ਰਗਟ ਕੀਤਾ <br/> ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਤਪਾ ਨੇ ਦਵਾਈਆਂ ਦੀਆਂ ਦੁਕਾਨਾਂ ਬੰਦ ਕਰ ਕੇ ਕੀਤਾ ਰੋਸ ਪ੍ਰਗਟ <br/>
Ad Position 24