06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਉਮੀਦਵਾਰ ਡਾ: ਸੋਨਿਕਾ ਬਾਂਸਲ ਨੂੰ ਵਾਰਡ ਵਾਸੀਆਂ ਦਾ ਮਿਲ ਰਿਹੈ ਭਰਪੂਰ ਸਮਰਥਨ <br/>

Ad Position 21
No active advertisement
ਅਜੀਤ ਡੈਸਕ 21-05-2026
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਦੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਉਮੀਦਵਾਰ ਡਾ: ਸੋਨਿਕਾ ਬਾਂਸਲ ਨੂੰ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ: ਸੋਨਿਕਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਆਪਣੀ ਚੋਣ ਮੁਹਿੰਮ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਹਨ | ਉਨ੍ਹਾਂ ਇਕ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਰਹਿਣਗੇ ਅਤੇ ਵਾਰਡ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਉਣਗੇ | ਇਸ ਮੌਕੇ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ | ਇਸ ਮੌਕੇ ਵਾਰਡ ਵਾਸੀਆਂ ਨੇ ਡਾ: ਸੋਨਿਕਾ ਬਾਂਸਲ ਦੇ ਹੱਕ 'ਚ ਸਮਰਥਨ ਦਿੰਦੇ ਹੋਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਵਾਰਡ-2 ਦੇ ਵਾਸੀਆਂ ਨੂੰ ਸਹੂਲਤਾਂ ਤੋਂ ਵਾਂਝੇ ਰੱਖਣ ਲਈ 'ਆਪ' ਆਗੂ ਜ਼ਿੰਮੇਵਾਰ- ਧੰਮੀ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ <br/>
Ad Position 24