23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗਰੇਸ ਧਾਲੀਵਾਲ ਨੂੰ ਵਾਰਡ ਨੰਬਰ 5 'ਚ ਮਿਲ ਰਿਹਾ ਵਧੀਆ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 23-05-2026
ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਰੇਸ ਧਾਲੀਵਾਲ ਪਤਨੀ ਜਗਦੀਪ ਸਿੰਘ ਜੱਗੀ ਪ੍ਰਧਾਨ ਟਰੱਕ ਯੂਨੀਅਨ ਭਦੌੜ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਵਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਕਰਦੇ ਹੋਏ ਘਰ-ਘਰ ਜਾ ਕੇ ਸਮਰਥਨ ਮੰਗਿਆ ਜਾ ਰਿਹਾ ਹੈ | ਗਰੇਸ ਧਾਲੀਵਾਲ ਨੇ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਵਾਰਡ ਦੇ ਵਿਕਾਸ, ਸਫ਼ਾਈ ਤੇ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁੱਤਰ ਨੇ ਮਾਂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਵਾਰਡ ਨੰ. 11 ਤੋਂ ਪਰਮਜੀਤ ਸਿੰਘ ਪੰਮਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>
Ad Position 24