22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਜਪਾ ਉਮੀਦਵਾਰ ਅੰਜੂ ਰਾਣੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 23-05-2026
ਭਦੌੜ, 22 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਾਰਡ ਨੰਬਰ 5 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅੰਜੂ ਰਾਣੀ ਪਤਨੀ ਪ੍ਰਵੀਨ ਕੁਮਾਰ ਗੌਤਮ ਵਲੋਂ ਲਗਾਤਾਰ ਵੋਟਰਾਂ ਦੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ, ਜਿਸ ਦੌਰਾਨ ਉਨ੍ਹਾਂ ਨੂੰ ਮਹਿਲਾਵਾਂ ਵਲੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ | ਉਮੀਦਵਾਰ ਅੰਜੂ ਰਾਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਹਿਤੈਸ਼ੀ ਪਾਰਟੀ ਹੈ ਜੋ ਲਗਾਤਾਰ ਗ਼ਰੀਬ ਵਰਗ ਤੋਂ ਲੈ ਕੇ ਹਰ ਵਰਗ ਦੇ ਲੋਕਾਂ ਲਈ ਨਿਰਪੱਖ ਤੌਰ 'ਤੇ ਹੋ ਕੇ ਕੰਮ ਕਰ ਰਹੀ ਹੈ ਜਿਸ ਕਾਰਨ ਹੀ ਅੱਜ ਲੋਕਾਂ ਵਲੋਂ ਪਾਰਟੀ ਦੇ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਾਰਡ ਅੰਦਰ ਵੀ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ -ਬਰਨਾਲਾ ਨਗਰ ਨਿਗਮ ਚੋਣਾਂ- ਸਿਆਸੀ ਪਾਰਟੀਆਂ ਵਲੋਂ ਖੜ੍ਹੇ ਕੀਤੇ ਦਿੱਗਜ਼ ਉਮੀਦਵਾਰਾਂ ਲਈ ਚੋਣ ਜਿੱਤਣਾ ਬਣਿਆ ਵੱਕਾਰ ਦਾ... ਅਗਲੀ ਖ਼ਬਰ ਭਾਜਪਾ ਉਮੀਦਵਾਰ ਨੇਬਲਜੀਤ ਸਿੰਘ ਹਨੀ ਨੂੰ ਲੱਡੂਆਂ ਨਾਲ ਤੋਲਿਆ <br/>
Ad Position 24